Skip to content
النور /

ਆਇਤ 53

24 : 53
النور ਆਇਤਾਂ 64
ਸੂਰਤ · النور
ਪੰਜਾਬੀ · Arif
24 : 53

۞ وَأَقۡسَمُواْ بِٱللَّهِ جَهۡدَ أَيۡمَٰنِهِمۡ لَئِنۡ أَمَرۡتَهُمۡ لَيَخۡرُجُنَّۖ قُل لَّا تُقۡسِمُواْۖ طَاعَةٞ مَّعۡرُوفَةٌۚ إِنَّ ٱللَّهَ خَبِيرُۢ بِمَا تَعۡمَلُونَ

ਇਹ (ਮੁਨਾਫ਼ਿਕ) ਅੱਲਾਹ ਦੇ ਨਾਂ ਦੀਆਂ ਪੱਕੀਆਂ ਕਸਮਾਂ ਚੁੱਕ-ਚੁੱਕ ਕੇ ਆਖਦੇ ਹਨ ਕਿ (ਹੇ ਨਬੀ!) ਜੇ ਤੁਸੀਂ ਹੁਕਮ ਦਿਓ ਤਾਂ ਅਸੀਂ ਅਵਸ਼ ਜਿਹਾਦ ਲਈ ਨਿਕਲਾਂਗੇ। (ਹੇ ਨਬੀ!) ਉਹਨਾਂ ਨੂੰ ਆਖੋ ਕਿ ਕਸਮਾਂ ਨਾ ਖਾਓ, ਤੁਹਾਡੀ ਆਗਿਆਕਾਰੀ ਦਾ ਪਤਾ ਹੈ, ਜੋ ਵੀ ਤੁਸੀਂ (ਪਾਖੰਡ) ਕਰ ਰਹੇ ਹੋ ਅੱਲਾਹ ਨੂੰ ਸਭ ਪਤਾ ਹੈ।