Skip to content
النور /

ਆਇਤ 59

24 : 59
النور ਆਇਤਾਂ 64
ਸੂਰਤ · النور
ਪੰਜਾਬੀ · Arif
24 : 59

وَإِذَا بَلَغَ ٱلۡأَطۡفَٰلُ مِنكُمُ ٱلۡحُلُمَ فَلۡيَسۡتَـٔۡذِنُواْ كَمَا ٱسۡتَـٔۡذَنَ ٱلَّذِينَ مِن قَبۡلِهِمۡۚ كَذَٰلِكَ يُبَيِّنُ ٱللَّهُ لَكُمۡ ءَايَٰتِهِۦۗ وَٱللَّهُ عَلِيمٌ حَكِيمٞ

ਇਸੇ ਪ੍ਰਕਾਰ ਜਦੋਂ ਤੁਹਾਡੇ ਆਪਣੇ ਬੱਚੇ ਵੀ ਬਾਲਗ ਹੋ ਜਾਣ ਤਾਂ ਜਿਵੇਂ ਉਹਨਾਂ ਦੇ ਸਿਆਣੇ ਆਗਿਆ ਲੈਕੇ ਆਉਂਦੇ ਹਨ ਉਹਨਾਂ ਨੂੰ ਵੀ ਆਗਿਆ ਲੈਕੇ ਹੀ ਆਉਣਾ ਚਾਹੀਦਾ ਹੈ। ਇਸ ਤਰ੍ਹਾਂ ਅੱਲਾਹ ਆਪਣੀ ਆਇਤਾਂ (ਹੁਕਮ) ਤੁਹਾਡੇ ਅੱਗੇ ਬਿਆਨ ਕਰਦਾ ਹੈ। ਅੱਲਾਹ ਹੀ ਜਾਣਨਹਾਰ ਤੇ ਹਿਕਮਤਾਂ ਵਾਲਾ ਹੈ।