Skip to content
النور /

ਆਇਤ 6

24 : 6

ਆਇਤ 6 of النور (24 : 6). This page carries the verse in the Uthmani script with a translation of its meaning, at a stable URL that can be cited on its own.

النور ਆਇਤਾਂ 64
ਸੂਰਤ · النور
ਪੰਜਾਬੀ · Arif
24 : 6

وَٱلَّذِينَ يَرۡمُونَ أَزۡوَٰجَهُمۡ وَلَمۡ يَكُن لَّهُمۡ شُهَدَآءُ إِلَّآ أَنفُسُهُمۡ فَشَهَٰدَةُ أَحَدِهِمۡ أَرۡبَعُ شَهَٰدَٰتِۭ بِٱللَّهِ إِنَّهُۥ لَمِنَ ٱلصَّٰدِقِينَ

ਜਿਹੜੇ ਲੋਕ ਆਪਣੀਆਂ ਪਤਨੀਆਂ ਉੱਤੇ ਤੁਹਮਤਾਂ (ਦੋਸ਼) ਲਾਉਣ ਅਤੇ ਉਹਨਾਂ ਕੋਲ ਆਪਣੇ ਆਪ ਤੋਂ ਛੁੱਟ ਹੋਰ ਕੋਈ ਗਵਾਹ ਨਾ ਹੋਵੇ ਤਾਂ ਅਜਿਹੀ ਸਥਿਤੀ ਵਿਚ ਉਹਨਾਂ ਵਿੱਚੋਂ ਇਕ ਵਿਅਕਤੀ (ਪਤੀ) ਦੀ ਗਵਾਹੀ ਇਹ ਹੈ ਕਿ ਉਹ ਚਾਰ ਵਾਰ ਅੱਲਾਹ ਦੀ ਸੁੰਹ ਚੁੱਕ ਕੇ ਆਖੇ ਕਿ ਉਹ ਸੱਚਾ ਹੈ।