24 : 60
وَٱلۡقَوَٰعِدُ مِنَ ٱلنِّسَآءِ ٱلَّٰتِي لَا يَرۡجُونَ نِكَاحٗا فَلَيۡسَ عَلَيۡهِنَّ جُنَاحٌ أَن يَضَعۡنَ ثِيَابَهُنَّ غَيۡرَ مُتَبَرِّجَٰتِۭ بِزِينَةٖۖ وَأَن يَسۡتَعۡفِفۡنَ خَيۡرٞ لَّهُنَّۗ وَٱللَّهُ سَمِيعٌ عَلِيمٞ
ਜਿਹੜੀਆਂ ਇਸਤਰੀਆਂ ਬ੍ਰਿਧ ਹੋ ਜਾਣ, ਵਿਆਹ ਦੀ ਆਸ ਨਾ ਰੱਖਦੀਆਂ ਹੋਣ, ਜੇਕਰ ਉਹ ਆਪਣੇ (ਪੜਦੇ ਵਾਲੇ) ਕੱਪੜੇ (ਚੱਦਰਾਂ, ਬੁਰਕਾ ਆਦਿ) ਉਤਾਰ ਦੇਣ ਤਾਂ ਕੋਈ ਗੁਨਾਹ ਨਹੀਂ ਸ਼ਰਤ ਇਹ ਹੈ ਕਿ ਉਹ ਆਪਣੇ ਹਾਰ ਸ਼ਿੰਗਾਰ ਦਾ ਪ੍ਰਗਟਾਵਾ ਕਰਨ ਵਾਲੀਆਂ ਨਾ ਹੋਣ, ਜੇ ਇਹ (ਬ੍ਰਿਧ ਔਰਤਾਂ) ਇਹਨਾਂ ਗੱਲਾਂ ਤੋਂ ਬੱਚ ਕੇ ਰਹਿਣ ਤਾਂ ਉਹਨਾਂ ਲਈ ਵਧੇਰੇ ਚੰਗਾ ਹੈ। ਅੱਲਾਹ ਸਭ ਕੁੱਝ ਸੁਣਦਾ ਤੇ ਜਾਣਦਾ ਹੈ।