Skip to content
النور /

ਆਇਤ 64

24 : 64

ਆਇਤ 64 of النور (24 : 64). This page carries the verse in the Uthmani script with a translation of its meaning, at a stable URL that can be cited on its own.

النور ਆਇਤਾਂ 64
ਸੂਰਤ · النور
ਪੰਜਾਬੀ · Arif
24 : 64

أَلَآ إِنَّ لِلَّهِ مَا فِي ٱلسَّمَٰوَٰتِ وَٱلۡأَرۡضِۖ قَدۡ يَعۡلَمُ مَآ أَنتُمۡ عَلَيۡهِ وَيَوۡمَ يُرۡجَعُونَ إِلَيۡهِ فَيُنَبِّئُهُم بِمَا عَمِلُواْۗ وَٱللَّهُ بِكُلِّ شَيۡءٍ عَلِيمُۢ

ਖ਼ਬਰਦਾਰ! ਅਕਾਸ਼ ਤੇ ਧਰਤੀ ਵਿਚ ਜੋ ਵੀ ਹੈ ਉਹ ਸਭ ਅੱਲਾਹ ਦਾ ਹੈ। ਜਿਸ ਰਾਹ ’ਤੇ ਤੁਸੀਂ ਚੱਲ ਰਹੇ ਹੋ ਉਹ ਉਸ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਜਿਸ ਦਿਨ ਉਹ ਉਸ ਵੱਲ ਪਰਤਾਏ ਜਾਣਗੇ ਉਸ ਦਿਨ ਉਹ (ਅੱਲਾਹ) ਉਹਨਾਂ ਦੇ ਕੀਤੇ ਕੰਮਾਂ ਬਾਰੇ ਦੱਸੇਗਾ। ਅੱਲਾਹ ਹਰ ਸ਼ੈਅ ਨੂੰ ਚੰਗੀ ਤਰ੍ਹਾਂ ਜਾਣਦਾ ਹੈ।