25 : 27
وَيَوۡمَ يَعَضُّ ٱلظَّالِمُ عَلَىٰ يَدَيۡهِ يَقُولُ يَٰلَيۡتَنِي ٱتَّخَذۡتُ مَعَ ٱلرَّسُولِ سَبِيلٗا
ਉਸ ਦਿਨ ਹਰ ਜ਼ਾਲਮ ਵਿਅਕਤੀ ਆਪਣੇ ਹੱਥਾਂ ਨੂੰ ਭਾਵ ਉਂਗਲਾਂ ਨੂੰ ਦੰਦੀ ਵੱਡੇਗਾ ਅਤੇ ਆਖੇਗਾ ਕਿ ਕਾਸ਼! ਰਸੂਲ ਦੇ ਨਾਲ ਮੈਂ ਵੀ (ਦੀਨ ਦੀ ਸਿੱਧੀ) ਰਾਹ ਫੜੀ ਹੁੰਦੀ।
Explanation & meanings · 1
- ਇਸ ਤੋਂ ਪਤਾ ਲੱਗਦਾ ਹੈ ਕਿ ਮੁਹੰਮਦ (ਸ:) ਦੀ ਰਸਾਲਤ ’ਤੇ ਈਮਾਨ ਰੱਖਣਾ ਜ਼ਰੂਰੀ ਹੈ, ਜਿਵੇਂ ਹਦੀਸ ਵਿਚ ਵੀ ਹੈ ਕਿ ਮੁਹੰਮਦ (ਸ:) ਦੀ ਰਸਾਲਤ ਉੱਤੇ ਈਮਾਨ ਨਾ ਲਿਆਉਣ ਵਾਲਾ ਨਰਕੀ ਹੈ। (ਸਹੀ ਮੁਸਲਿਮ, ਹਦੀਸ: 153)