25 : 34
ٱلَّذِينَ يُحۡشَرُونَ عَلَىٰ وُجُوهِهِمۡ إِلَىٰ جَهَنَّمَ أُوْلَٰٓئِكَ شَرّٞ مَّكَانٗا وَأَضَلُّ سَبِيلٗا
ਜਿਹੜੇ ਲੋਕੀ ਇਕਠੇ ਕਰਕੇ ਮੂਧੇ ਮੂੰਹ ਨਰਕ ਵੱਲ ਧੱਕੇ ਜਾਣਗੇ ਉਹਨਾਂ ਦਾ ਟਿਕਾਣਾ ਬਹੁਤ ਹੀ ਭੈੜਾ ਹੈ ਅਤੇ ਉਹ ਉੱਕਾ ਹੀ ਭੈੜੇ ਰਾਹ ਵਾਲੇ ਹਨ।
Explanation & meanings · 1
- ਵੇਖੋ ਸੂਰਤ ਬਨੀ-ਇਸਰਾਈਲ, ਹਾਸ਼ੀਆ ਆਇਤ 97/17