Skip to content
الفُرقَان /

ਆਇਤ 64

25 : 64

ਆਇਤ 64 of الفُرقَان (25 : 64). This page carries the verse in the Uthmani script with a translation of its meaning, at a stable URL that can be cited on its own.

الفُرقَان ਆਇਤਾਂ 77
ਸੂਰਤ · الفُرقَان
ਪੰਜਾਬੀ · Arif
25 : 64

وَٱلَّذِينَ يَبِيتُونَ لِرَبِّهِمۡ سُجَّدٗا وَقِيَٰمٗا

ਅਤੇ ਜਿਹੜੇ ਆਪਣੇ ਰੱਬ ਦੇ ਹਜ਼ੂਰ ਸਿਜਦੇ ਤੇ ਕਿਯਾਮ ਕਰਦੇ (ਭਾਵ ਨਮਾਜ਼ਾਂ ਪੜ੍ਹਦੇ) ਹੋਏ ਰਾਤਾਂ ਗੁਜ਼ਾਰਦੇ ਹਨ।

Explanation & meanings · 1
  1. ਭਾਵ ਫ਼ਰਜ਼ਾਂ ਦੇ ਨਾਲੋ-ਨਾਲ ਨਫ਼ਲਾਂ ਦੀ ਅਦਾਇਗੀ ਕਰਨ ਵਾਲੇ ਵੀ ਇਹਨਾਂ ਵਾਂਗ ਹੋਣਗੇ ਫ਼ਰਜਾਂ ਦੀ ਅਦਾਇਗੀ ਵੀ ਕੋਈ ਛੋਟੀ ਜਿਹੇ ਗੱਲ ਨਹੀਂ ਉਹ ਸਭ ਵੀ ਇਸ ਵਿਚ ਸ਼ਾਮਲ ਹਨ।