26 : 197
أَوَلَمۡ يَكُن لَّهُمۡ ءَايَةً أَن يَعۡلَمَهُۥ عُلَمَٰٓؤُاْ بَنِيٓ إِسۡرَٰٓءِيلَ
ਕੀ ਉਹਨਾਂ (ਕਾਫ਼ਿਰਾਂ) ਲਈ ਇਹੋ ਨਿਸ਼ਾਨੀ ਕਾਫ਼ੀ ਨਹੀਂ ਕਿ .ਕੁਰਆਨ ਦੇ ਹੱਕ ਹੋਣ ਨੂੰ ਤਾਂ ਬਨੀ-ਇਸਰਾਈਲ ਦੇ ਵਿਦਵਾਨ ਵੀ ਜਾਣਦੇ ਹਨ।
Explanation & meanings · 1
- ਵੇਖੋ ਸੂਰਤ ਅਲ-ਮਾਇਦਾ, ਹਾਸ਼ੀਆ ਆਇਤ 66/5, (ਅਬਦੁੱਲਾ ਬਿਨ ਸਲਾਮ ਦਾ ਕਿੱਸਾ)।