27 : 10
وَأَلۡقِ عَصَاكَۚ فَلَمَّا رَءَاهَا تَهۡتَزُّ كَأَنَّهَا جَآنّٞ وَلَّىٰ مُدۡبِرٗا وَلَمۡ يُعَقِّبۡۚ يَٰمُوسَىٰ لَا تَخَفۡ إِنِّي لَا يَخَافُ لَدَيَّ ٱلۡمُرۡسَلُونَ
(ਅੱਲਾਹ ਨੇ ਕਿਹਾ ਕਿ) ਤੂੰ ਆਪਣੀ ਸੋਟੀ ਸੁੱਟ ਦੇ। ਜਦੋਂ (ਮੂਸਾ ਨੇ ਸੋਟੀ ਸੁੱਟੀ ਤਾਂ) ਵੇਖਿਆ ਕਿ ਉਹ ਤਾਂ ਇੰਜ ਹਿਲ ਰਹੀ ਹੈ ਜਿਵੇਂ ਕੋਈ ਸੱਪ ਹੋਵੇ ਤਾਂ ਉਹ ਪਿੱਠ ਫੇਰ ਕੇ ਨੱਸਿਆ ਪਿਛ੍ਹਾਂ ਮੁੜ ਕੇ ਵੀ ਨਹੀਂ ਵੇਖਿਆ। (ਅੱਲਾਹ ਨੇ ਫ਼ਰਮਾਇਆ) ਹੇ ਮੂਸਾ! ਡਰਣਾ ਨਹੀਂ, ਮੇਰੀ ਹਜ਼ੂਰੀ ਵਿਚ ਪੈਗ਼ੰਬਰ ਡਰਿਆ ਨਹੀਂ ਕਰਦੇ।