27 : 11
إِلَّا مَن ظَلَمَ ثُمَّ بَدَّلَ حُسۡنَۢا بَعۡدَ سُوٓءٖ فَإِنِّي غَفُورٞ رَّحِيمٞ
ਪਰ ਜਿਨ੍ਹੇ ਜ਼ੁਲਮ ਕੀਤਾ ਫੇਰ ਉਸ ਨੇ ਬੁਰਾਈ ਤੋਂ ਮਗਰੋਂ (ਭੈੜੇ ਅਮਲਾਂ ਨੂੰ) ਬਦਲ ਕੇ ਨੇਕੀ ਕੀਤੀ ਤਾਂ (ਅਜਿਹੇ ਵਿਅਕਤੀ ਲਈ) ਨਿਰਸੰਦੇਹ, ਮੈਂ ਬਖ਼ਸ਼ਣਹਾਰ ਤੇ ਮਿਹਰਬਾਨ ਹਾਂ।
ਆਇਤ 11 of النَّمل (27 : 11). This page carries the verse in the Uthmani script with a translation of its meaning, at a stable URL that can be cited on its own.