Skip to content
النَّمل /

ਆਇਤ 14

27 : 14
النَّمل ਆਇਤਾਂ 93
ਸੂਰਤ · النَّمل
ਪੰਜਾਬੀ · Arif
27 : 14

وَجَحَدُواْ بِهَا وَٱسۡتَيۡقَنَتۡهَآ أَنفُسُهُمۡ ظُلۡمٗا وَعُلُوّٗاۚ فَٱنظُرۡ كَيۡفَ كَانَ عَٰقِبَةُ ٱلۡمُفۡسِدِينَ

ਉਹਨਾਂ (ਫ਼ਿਰਔਨੀਆਂ) ਨੇ ਜ਼ੁਲਮ ਤੇ ਹੰਕਾਰ ਨਾਲ ਉਹਨਾਂ (ਨਿਸ਼ਾਨੀਆਂ) ਦਾ ਇਨਕਾਰ ਕੀਤਾ ਜਦੋਂ ਕਿ ਉਹਨਾਂ ਦੇ ਦਿਲਾਂ ਨੇ ਮੰਨ ਲਿਆ ਸੀ। ਫੇਰ ਵੇਖੋ ਉਹਨਾਂ ਇਨਕਾਰੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ।