27 : 15
وَلَقَدۡ ءَاتَيۡنَا دَاوُۥدَ وَسُلَيۡمَٰنَ عِلۡمٗاۖ وَقَالَا ٱلۡحَمۡدُ لِلَّهِ ٱلَّذِي فَضَّلَنَا عَلَىٰ كَثِيرٖ مِّنۡ عِبَادِهِ ٱلۡمُؤۡمِنِينَ
ਬੇਸ਼ੱਕ ਅਸੀਂ ਦਾਊਦ ਤੇ ਸੁਲੇਮਾਨ ਨੂੰ (ਵਿਸ਼ੇਸ਼) ਗਿਆਨ ਬਖ਼ਸ਼ਿਆ ਅਤੇ ਉਹਨਾਂ ਦੋਵਾਂ ਨੇ ਕਿਹਾ ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸੇ ਅੱਲਾਹ ਲਈ ਹਨ ਜਿਸ ਨੇ ਸਾਨੂੰ ਆਪਣੇ ਬਹੁਤ ਸਾਰੇ ਈਮਾਨ ਵਾਲੇ ਬੰਦਿਆਂ ਉੱਤੇ ਵਡਿਆਈ ਬਖ਼ਸ਼ੀ।