27 : 16
وَوَرِثَ سُلَيۡمَٰنُ دَاوُۥدَۖ وَقَالَ يَٰٓأَيُّهَا ٱلنَّاسُ عُلِّمۡنَا مَنطِقَ ٱلطَّيۡرِ وَأُوتِينَا مِن كُلِّ شَيۡءٍۖ إِنَّ هَٰذَا لَهُوَ ٱلۡفَضۡلُ ٱلۡمُبِينُ
ਅਤੇ ਅਸੀਂ ਦਾਊਦ ਦਾ ਵਾਰਸ ਸੁਲੇਮਾਨ ਨੂੰ ਬਣਾਇਆ ਤੇ ਉਸ ਨੇ ਆਖਿਆ ਕਿ ਹੇ ਲੋਕੋ! ਸਾਨੂੰ (ਰੱਬ ਨੇ) ਪੰਛੀਆਂ ਦੀਆਂ ਬੋਲੀਆਂ ਸਿਖਾਈਆਂ ਹਨ ਅਤੇ ਸਾਨੂੰ ਹੋਰ ਬਹੁਤ ਕੁੱਝ ਬਖ਼ਸ਼ਿਆ ਹੋਇਆ ਹੈ। ਬੇਸ਼ੱਕ ਇਹ ਸਭ ਸਪਸ਼ਟ ਰੂਪ ਵਿਚ (ਅੱਲਾਹ ਦੀ) ਕ੍ਰਿਪਾਲਤਾ ਹੈ।