Skip to content
النَّمل /

ਆਇਤ 22

27 : 22

ਆਇਤ 22 of النَّمل (27 : 22). This page carries the verse in the Uthmani script with a translation of its meaning, at a stable URL that can be cited on its own.

النَّمل ਆਇਤਾਂ 93
ਸੂਰਤ · النَّمل
ਪੰਜਾਬੀ · Arif
27 : 22

فَمَكَثَ غَيۡرَ بَعِيدٖ فَقَالَ أَحَطتُ بِمَا لَمۡ تُحِطۡ بِهِۦ وَجِئۡتُكَ مِن سَبَإِۭ بِنَبَإٖ يَقِينٍ

ਬਹੁਤੀ ਦੇਰ ਨਹੀਂ ਸੀ ਹੋਈ ਕਿ ਉਹ (ਹੁਦ ਹੁਦ) ਆ ਗਿਆ ਅਤੇ ਕਿਹਾ ਕਿ ਮੈਂ ਉਹ ਜਾਣਕਾਰੀ ਲੈ ਕੇ ਆਇਆ ਹਾਂ ਜਿਸਦਾ ਤੁਹਾਨੂੰ ਕੁੱਝ ਵੀ ਪਤਾ ਨਹੀਂ, ਮੈਂ ਸਬਾ (ਦੇਸ਼) ਬਾਰੇ ਇਕ ਸੱਚੀ ਸੂਚਨਾ ਤੁਹਾਡੇ ਕੋਲ ਲੈ ਕੇ ਆਇਆ ਹਾਂ।