27 : 23
إِنِّي وَجَدتُّ ٱمۡرَأَةٗ تَمۡلِكُهُمۡ وَأُوتِيَتۡ مِن كُلِّ شَيۡءٖ وَلَهَا عَرۡشٌ عَظِيمٞ
ਮੈਂ ਵੇਖਿਆ ਕਿ ਉੱਥੇ ਇਕ ਇਸਤਰੀ ਰਾਜ ਕਰ ਰਹੀ ਹੈ ਜਿਸ ਨੂੰ ਹਰ ਪ੍ਰਕਾਰ ਦੀਆਂ (ਲੋੜੀਂਦੀਆਂ) ਚੀਜ਼ਾਂ ਬਖ਼ਸ਼ੀਆਂ ਗਈਆਂ ਹਨ ਅਤੇ ਉਸ ਦਾ ਤਖ਼ਤ (ਸਿੰਘਾਸਨ) ਬਹੁਤ ਹੀ ਸ਼ਾਨਦਾਰ ਹੈ।