27 : 24
وَجَدتُّهَا وَقَوۡمَهَا يَسۡجُدُونَ لِلشَّمۡسِ مِن دُونِ ٱللَّهِ وَزَيَّنَ لَهُمُ ٱلشَّيۡطَٰنُ أَعۡمَٰلَهُمۡ فَصَدَّهُمۡ عَنِ ٱلسَّبِيلِ فَهُمۡ لَا يَهۡتَدُونَ
ਮੈਂ ਵੇਖਿਆ ਕਿ ਉਹ ਤੇ ਉਸ ਦੀ ਕੌਮ ਰੱਬ ਨੂੰ ਛੱਡ ਕੇ ਸੂਰਜ ਨੂੰ ਪੂਜਦੀ ਹੈ ਅਤੇ ਸ਼ੈਤਾਨ ਨੇ ਉਹਨਾਂ ਦੇ ਇਹਨਾਂ ਕੰਮਾਂ ਨੂੰ ਉਹਨਾਂ ਲਈ ਸੋਹਣੇ ਕਰ ਵਿਖਾਇਆ ਹੈ ਅਤੇ ਉਹਨਾਂ ਨੂੰ ਸਿੱਧੇ ਰਾਹ ਤੋਂ ਰੋਕ ਦਿੱਤਾ ਹੈ। ਹੁਣ ਉਹ ਹਿਦਾਇਤ ਵੱਲ ਨਹੀਂ ਆਉਂਦੇ।