Skip to content
النَّمل /

ਆਇਤ 25

27 : 25
النَّمل ਆਇਤਾਂ 93
ਸੂਰਤ · النَّمل
ਪੰਜਾਬੀ · Arif
27 : 25

أَلَّاۤ يَسۡجُدُواْۤ لِلَّهِ ٱلَّذِي يُخۡرِجُ ٱلۡخَبۡءَ فِي ٱلسَّمَٰوَٰتِ وَٱلۡأَرۡضِ وَيَعۡلَمُ مَا تُخۡفُونَ وَمَا تُعۡلِنُونَ

ਕਿ ਉਹ ਉਸ ਅੱਲਾਹ ਨੂੰ ਸਿਜਦਾ ਕਰਨ ਜਿਹੜਾ ਅਕਾਸ਼ਾਂ ਤੇ ਧਰਤੀ ਦੀਆਂ ਸਾਰੀਆਂ ਲੁਕੀਆਂ ਹੋਇਆ ਚੀਜ਼ਾਂ ਨੂੰ ਬਾਹਰ ਕੱਢਦਾ ਹੈ ਅਤੇ ਤੁਸੀਂ ਜੋ ਵੀ (ਲੋਕਾਂ ਤੋਂ) ਲੁਕਾਉਂਦੇ ਹੋ ਅਤੇ ਵਿਖਾਉਂਦੇ ਹੋ ਉਹ (ਅੱਲਾਹ) ਸਭ ਜਾਣਦਾ ਹੈ।