Skip to content
النَّمل /

ਆਇਤ 26

27 : 26

ਆਇਤ 26 of النَّمل (27 : 26). This page carries the verse in the Uthmani script with a translation of its meaning, at a stable URL that can be cited on its own.

النَّمل ਆਇਤਾਂ 93
ਸੂਰਤ · النَّمل
ਪੰਜਾਬੀ · Arif
27 : 26

ٱللَّهُ لَآ إِلَٰهَ إِلَّا هُوَ رَبُّ ٱلۡعَرۡشِ ٱلۡعَظِيمِ۩

ਅੱਲਾਹ ਤੋਂ ਛੁੱਟ ਹੋਰ ਕੋਈ ਵੀ ਬੰਦਗੀ ਦੇ ਯੋਗ ਨਹੀਂ, ਉਹੀਓ ਵਡਿਆਈ ਵਾਲੇ ਅਰਸ਼ ਦਾ ਮਾਲਿਕ ਹੈ।