27 : 32
قَالَتۡ يَٰٓأَيُّهَا ٱلۡمَلَؤُاْ أَفۡتُونِي فِيٓ أَمۡرِي مَا كُنتُ قَاطِعَةً أَمۡرًا حَتَّىٰ تَشۡهَدُونِ
ਉਸ (ਰਾਣੀ) ਨੇ ਕਿਹਾ ਕਿ ਹੇ ਮੇਰੇ ਦਰਬਾਰੀਓ! ਤੁਸੀਂ ਮੈਨੂੰ ਇਸ ਮੁਆਮਲੇ ਵਿਚ ਸਲਾਹ ਦਿਓ, ਮੈਂ ਕੋਈ ਵੀ ਫ਼ੈਸਲਾ ਤੁਹਾਥੋਂ ਬਿਨਾਂ ਨਹੀਂ ਕਰਦੀ।