27 : 33
قَالُواْ نَحۡنُ أُوْلُواْ قُوَّةٖ وَأُوْلُواْ بَأۡسٖ شَدِيدٖ وَٱلۡأَمۡرُ إِلَيۡكِ فَٱنظُرِي مَاذَا تَأۡمُرِينَ
ਉਹਨਾਂ (ਅਫ਼ਸਰਾਂ) ਨੇ (ਸਲਾਹ ਦਿੰਦੇ) ਕਿਹਾ ਕਿ ਅਸੀਂ ਸ਼ਕਤੀਸ਼ਾਲੀ ਅਤੇ ਯੋਧੇ ਹਾਂ, ਅੱਗੇ ਫ਼ੈਸਲਾ ਕਰਨ ਦੇ ਸਾਰੇ ਅਧਿਕਾਰ ਤੁਹਾਡੇ ਹੱਥ ਵਿਚ ਹਨ। ਤੁਸੀਂ ਵੇਖੋ ਕਿ ਤੁਸੀਂ ਸਾਨੂੰ ਕੀ ਹੁਕਮ ਦੇਣਾ ਹੈ।