Skip to content
النَّمل /

ਆਇਤ 34

27 : 34

ਆਇਤ 34 of النَّمل (27 : 34). This page carries the verse in the Uthmani script with a translation of its meaning, at a stable URL that can be cited on its own.

النَّمل ਆਇਤਾਂ 93
ਸੂਰਤ · النَّمل
ਪੰਜਾਬੀ · Arif
27 : 34

قَالَتۡ إِنَّ ٱلۡمُلُوكَ إِذَا دَخَلُواْ قَرۡيَةً أَفۡسَدُوهَا وَجَعَلُوٓاْ أَعِزَّةَ أَهۡلِهَآ أَذِلَّةٗۚ وَكَذَٰلِكَ يَفۡعَلُونَ

ਉਸ (ਰਾਣੀ) ਨੇ ਕਿਹਾ ਕਿ ਜਦੋਂ ਬਾਦਸ਼ਾਹ ਕਿਸੇ ਦੇਸ਼ ਵਿਚ ਆ ਘੁਸਦੇ ਹਨ ਤਾਂ ਉਸ ਨੂੰ ਉਜਾੜ ਦਿੰਦੇ ਹਨ ਅਤੇ ਉਸ ਦੇ ਪਤਵੰਤੇ ਸੱਜਨਾਂ ਦਾ ਨਿਰਾਦਰ ਕਰਦੇ ਹਨ (ਲੱਗਦਾ ਹੈ) ਇਹ ਲੋਕੀ ਵੀ ਇੰਜ ਹੀ ਕਰਨਗੇ।