27 : 36
فَلَمَّا جَآءَ سُلَيۡمَٰنَ قَالَ أَتُمِدُّونَنِ بِمَالٖ فَمَآ ءَاتَىٰنِۦَ ٱللَّهُ خَيۡرٞ مِّمَّآ ءَاتَىٰكُمۚ بَلۡ أَنتُم بِهَدِيَّتِكُمۡ تَفۡرَحُونَ
ਜਦੋਂ ਦੂਤ ਸੁਲੇਮਾਨ ਕੋਲ ਪਹੁੰਚਿਆ ਤਾਂ ਆਪ ਜੀ ਨੇ ਪੁੱਛਿਆ, ਕੀ ਤੁਸੀਂ ਦੌਲਤ ਨਾਲ ਮੇਰੀ ਸਹਾਇਤਾ ਕਰਨਾ ਚਾਹੁੰਦੇ ਹੋ? ਮੈਨੂੰ ਅੱਲਾਹ ਨੇ ਜੋ ਬਖ਼ਸ਼ਿਆ ਹੈ, ਉਹ ਉਸ ਤੋਂ ਕਿਤੇ ਵਧੇਰੇ ਹੈ ਜੋ ਉਸ ਨੇ ਤੁਹਾਨੂੰ ਦਿੱਤਾ ਹੋਇਆ ਹੈ। ਸੋ ਤੁਹਾਡੀ ਸੁਗਾਤ ਤੁਹਾਨੂੰ ਹੀ ਮੁਬਾਰਕ ਹੋਵੇ।