27 : 37
ٱرۡجِعۡ إِلَيۡهِمۡ فَلَنَأۡتِيَنَّهُم بِجُنُودٖ لَّا قِبَلَ لَهُم بِهَا وَلَنُخۡرِجَنَّهُم مِّنۡهَآ أَذِلَّةٗ وَهُمۡ صَٰغِرُونَ
(ਹੇ ਦੂਤ!) ਜਾ ਪਰਤ ਜਾ ਆਪਣੇ ਭੇਜਣ ਵਾਲੇ ਵੱਲ। ਅਸੀਂ ਉਹਨਾਂ ਦੇ ਉੱਤੇ ਅਜਿਹੀਆਂ ਫ਼ੌਜਾਂ ਲੈਕੇ ਆਵਾਂਗੇ ਜਿਸ ਦਾ ਮੁਕਾਬਲਾ ਕਰਨ ਦੀ ਹਿੱਮਤ ਉਹਨਾਂ ਕੋਲ ਨਹੀਂ ਹੋਵੇਗੀ ਅਤੇ ਅਸੀਂ ਉਹਨਾਂ ਨੂੰ ਜ਼ਲੀਲ ਕਰਕੇ ਉਥਿੱਓਂ ਬਾਹਰ ਕੱਢ ਦਿਆਂਗੇ, ਕਿ ਉਹ ਹੀਣੇ ਹੋਕੇ ਰਹਿ ਜਾਣਗੇ।