27 : 38
قَالَ يَٰٓأَيُّهَا ٱلۡمَلَؤُاْ أَيُّكُمۡ يَأۡتِينِي بِعَرۡشِهَا قَبۡلَ أَن يَأۡتُونِي مُسۡلِمِينَ
ਸੁਲੇਮਾਨ ਨੇ ਆਖਿਆ, ਹੇ ਦਰਬਾਰੀਓ! ਤੁਹਾਡੇ ਵਿੱਚੋਂ ਕੋਈ ਅਜਿਹਾ ਰੁ ਜਿਹੜਾ ਉਹਨਾਂ ਲੋਕਾਂ ਦੇ ਆਗਿਆਕਾਰੀ ਬਣਕੇ ਮੇਰੇ ਕੋਲ ਆਉਣ ਤੋਂ ਪਹਿਲਾਂ ਪਹਿਲਾਂ ਉਸ (ਰਾਣੀ) ਦਾ ਤਖ਼ਤ ਮੇਰੇ ਕੋਲ ਲੈ ਆਵੇ।