27 : 39
قَالَ عِفۡرِيتٞ مِّنَ ٱلۡجِنِّ أَنَا۠ ءَاتِيكَ بِهِۦ قَبۡلَ أَن تَقُومَ مِن مَّقَامِكَۖ وَإِنِّي عَلَيۡهِ لَقَوِيٌّ أَمِينٞ
ਜਿੰਨਾਂ ਵਿੱਚੋਂ ਇਕ ਤਕੜੇ ਜਿੰਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਿ ਤੁਸੀਂ ਇਸ ਥਾਂ ਤੋਂ ਉੱਠੋਂ, ਮੈਂ ਉਸ (ਤਖ਼ਤ) ਨੂੰ ਤੁਹਾਡੇ ਕੋਲ ਲੈ ਆਵਾਂਗਾ। ਬੇਸ਼ੱਕ ਮੈਂ ਇਸ ਦੀ ਤਾਕਤ ਰੱਖਦਾ ਹਾਂ ਅਤੇ ਮੈਂ ਅਮਾਨਤਦਾਰ ਵੀ ਹਾਂ।