27 : 41
قَالَ نَكِّرُواْ لَهَا عَرۡشَهَا نَنظُرۡ أَتَهۡتَدِيٓ أَمۡ تَكُونُ مِنَ ٱلَّذِينَ لَا يَهۡتَدُونَ
(ਸੁਲੇਮਾਨ ਨੇ) ਹੁਕਮ ਦਿੱਤਾ ਕਿ ਤੁਸੀਂ ਇਸ ਤਖ਼ਤ (ਸਿੰਘਾਸਨ) ਵਿਚ ਕੁੱਝ ਫੇਰ ਬਦਲ ਕਰ ਦਿਓ ਤਾਂ ਜੋ ਪਤਾ ਲੱਗ ਜਾਵੇ ਕਿ ਉਹ ਹਕੀਕਤ ਨੂੰ ਸਮਝਦੀ ਹੈ ਜਾਂ ਉਹਨਾਂ ਵਿੱਚੋਂ ਹੈ ਜਿਹੜੇ ਨਾ-ਸਮਝ ਹਨ।