27 : 43
وَصَدَّهَا مَا كَانَت تَّعۡبُدُ مِن دُونِ ٱللَّهِۖ إِنَّهَا كَانَتۡ مِن قَوۡمٖ كَٰفِرِينَ
ਉਸ (ਰਾਣੀ) ਨੂੰ (ਅੱਲਾਹ ਦੀ ਬੰਦਗੀ ਤੋਂ) ਇਸ (ਸੂਰਜ ਦੀ ਪੂਜਾ) ਨੇ ਰੋਕ ਰੱਖਿਆ ਸੀ, ਜਿਸ ਦੀ ਉਹ ਅੱਲਾਹ ਨੂੰ ਛੱਡ ਕੇ ਇਬਾਦਤ ਕਰਦੀ ਸੀ, ਕਿਉਂ ਜੋ ਉਹ ਕਾਫ਼ਿਰ ਕੌਮ ਵਿੱਚੋਂ ਸੀ।