Skip to content
النَّمل /

ਆਇਤ 45

27 : 45
النَّمل ਆਇਤਾਂ 93
ਸੂਰਤ · النَّمل
ਪੰਜਾਬੀ · Arif
27 : 45

وَلَقَدۡ أَرۡسَلۡنَآ إِلَىٰ ثَمُودَ أَخَاهُمۡ صَٰلِحًا أَنِ ٱعۡبُدُواْ ٱللَّهَ فَإِذَا هُمۡ فَرِيقَانِ يَخۡتَصِمُونَ

ਅਸੀਂ ਸਮੂਦ (ਕੌਮ) ਵੱਲ ਉਹਨਾਂ ਦੇ ਭਰਾ ਸਾਲੇਹ ਨੂੰ (ਇਹ ਪੈਗ਼ਾਮ ਦੇਕੇ) ਭੇਜਿਆ ਕਿ ਤੁਸੀਂ ਸਾਰੇ ਅੱਲਾਹ ਦੀ ਬੰਦਗੀ ਕਰੋ, ਪ੍ਰੰਤੂ ਉਹ ਦੋ ਗੁਟ (ਕਾਫ਼ਿਰਾਂ ਤੇ ਮੋਮਿਨ) ਬਣਕੇ ਆਪਸ ਵਿਚ ਹੀ ਝਗੜਨ ਲੱਗ ਪਏ।