27 : 52
فَتِلۡكَ بُيُوتُهُمۡ خَاوِيَةَۢ بِمَا ظَلَمُوٓاْۚ إِنَّ فِي ذَٰلِكَ لَأٓيَةٗ لِّقَوۡمٖ يَعۡلَمُونَ
ਇਹ ਹਨ ਉਹਨਾਂ ਦੇ ਖ਼ਾਲੀ ਘਰ ਜਿਹੜੇ ਉਹਨਾਂ ਦੇ ਜ਼ੁਲਮਾਂ ਕਾਰਨ ਉਜੜੇ ਪਏ ਹਨ। ਜਿਹੜੇ ਲੋਕੀ ਗਿਆਨ ਰੱਖਦੇ ਹਨ ਉਹਨਾਂ ਲਈ ਇਸ ਵਿਚ ਸਿੱਖਿਆਦਾਇਕ ਨਿਸ਼ਾਨੀਆਂ ਹਨ।