Skip to content
النَّمل /

ਆਇਤ 56

27 : 56
النَّمل ਆਇਤਾਂ 93
ਸੂਰਤ · النَّمل
ਪੰਜਾਬੀ · Arif
27 : 56

۞ فَمَا كَانَ جَوَابَ قَوۡمِهِۦٓ إِلَّآ أَن قَالُوٓاْ أَخۡرِجُوٓاْ ءَالَ لُوطٖ مِّن قَرۡيَتِكُمۡۖ إِنَّهُمۡ أُنَاسٞ يَتَطَهَّرُونَ

ਊਸ ਦੀ ਕੌਮ ਦੇ ਕੋਲ ਉਹਨਾਂ ਗੱਲਾਂ ਦਾ ਛੁੱਟ ਇਸ ਤੋਂ ਕੋਈ ਵੀ ਜਵਾਬ ਨਹੀਂ ਸੀ ਕਿ ਉਹਨਾਂ ਨੇ ਕਿਹਾ ਕਿ ਲੂਤ ਅਤੇ ਇਸ ਦੇ ਘਰ ਵਾਲਿਆਂ ਨੂੰ ਆਪਣੀ ਬਸਤੀ ’ਚੋਂ ਹੀ ਕੱਢ ਦਿਓ, ਇਹ ਤਾਂ ਵੱਡੇ ਨੇਕ-ਪਾਕਬਾਜ਼ ਬਣਦੇ ਹਨ।