27 : 57
فَأَنجَيۡنَٰهُ وَأَهۡلَهُۥٓ إِلَّا ٱمۡرَأَتَهُۥ قَدَّرۡنَٰهَا مِنَ ٱلۡغَٰبِرِينَ
ਫੇਰ ਅਸੀਂ ਉਸ (ਲੂਤ) ਨੂੰ ਅਤੇ ਉਸ ਦੇ ਘਰ ਵਾਲਿਆਂ ਨੂੰ, ਛੁੱਟ ਉਸ ਦੀ ਪਤਨੀ, ਸਭ ਨੂੰ ਬਚਾ ਲਿਆ। ਅਸੀਂ ਇਹ ਮਿੱਥ ਲਿਆ ਸੀ ਕਿ ਉਹ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ।