27 : 61
أَمَّن جَعَلَ ٱلۡأَرۡضَ قَرَارٗا وَجَعَلَ خِلَٰلَهَآ أَنۡهَٰرٗا وَجَعَلَ لَهَا رَوَٰسِيَ وَجَعَلَ بَيۡنَ ٱلۡبَحۡرَيۡنِ حَاجِزًاۗ أَءِلَٰهٞ مَّعَ ٱللَّهِۚ بَلۡ أَكۡثَرُهُمۡ لَا يَعۡلَمُونَ
ਉਹ (ਅੱਲਾਹ ਹੈ) ਜਿਸ ਨੇ ਧਰਤੀ ਨੂੰ ਠਹਿਰਨ (ਵਸਨ) ਦੇ ਯੋਗ ਬਣਾਇਆ ਅਤੇ ਉਸੇ (ਧਤਰੀ) ਵਿਚ ਨਹਿਰਾਂ ਵਗਾਈਆਂ ਅਤੇ ਇਸ ਲਈ (ਕਿ ਧਰਤੀ ਨਾ ਹਿੱਲੇ) ਪਹਾੜ ਬਣਾ ਦਿੱਤੇ ਅਤੇ ਦੋ ਸਮੁੰਦਰਾਂ ਦੇ ਵਿਚਕਾਰ ਪੜਦਿਆਂ ਦੀ ਰੋਕ ਲਗਾ ਦਿੱਤੀ। ਕੀ ਉਸ ਅੱਲਾਹ ਦੇ ਨਾਲ ਕੋਈ ਹੋਰ ਵੀ ਇਸ਼ਟ (ਇਹਨਾਂ ਕੰਮਾਂ ਦਾ ਕਰਨ ਵਾਲਾ) ਹੈ ?ਉਹਨਾਂ ਵਿਚ ਵਧੇਰੇ ਹਨ ਜਿਹੜੇ ਇਹ ਗੱਲ ਨਹੀਂ ਜਾਣਦੇ।