Skip to content
النَّمل /

ਆਇਤ 68

27 : 68

ਆਇਤ 68 of النَّمل (27 : 68). This page carries the verse in the Uthmani script with a translation of its meaning, at a stable URL that can be cited on its own.

النَّمل ਆਇਤਾਂ 93
ਸੂਰਤ · النَّمل
ਪੰਜਾਬੀ · Arif
27 : 68

لَقَدۡ وُعِدۡنَا هَٰذَا نَحۡنُ وَءَابَآؤُنَا مِن قَبۡلُ إِنۡ هَٰذَآ إِلَّآ أَسَٰطِيرُ ٱلۡأَوَّلِينَ

ਬੇਸ਼ੱਕ ਸਾਨੂੰ ਵੀ ਅਤੇ ਸਾਥੋਂ ਪਹਿਲਾਂ ਸਾਡੇ ਬਾਪ-ਦਾਦਿਆਂ ਨੂੰ ਵੀ ਇਹੋ ਗੱਲਾਂ ਕਹੀਆਂ ਗਈਆਂ ਹਨ। ਪਰ ਇਹ ਤਾਂ ਕੇਵਲ ਪਹਿਲੇ ਲੋਕਾਂ ਦੇ ਕਿੱਸੇ ਕਹਾਣੀਆਂ ਹਨ।