27 : 7
إِذۡ قَالَ مُوسَىٰ لِأَهۡلِهِۦٓ إِنِّيٓ ءَانَسۡتُ نَارٗا سَـَٔاتِيكُم مِّنۡهَا بِخَبَرٍ أَوۡ ءَاتِيكُم بِشِهَابٖ قَبَسٖ لَّعَلَّكُمۡ تَصۡطَلُونَ
(ਉਸ ਵੇਲੇ ਦੀ ਗੱਲ ਸੁਣਾਓ) ਜਦੋਂ ਮੂਸਾ ਨੇ ਆਪਣੀ ਪਤਨੀ ਨੂੰ ਕਿਹਾ ਸੀ ਕਿ ਮੈਂ ਨੇ ਅੱਗ ਵੇਖੀ ਹੈ। ਮੈਂ ਹੁਣੇ ਉੱਥੋਂ ਤੁਹਾਡੇ ਲਈ ਕੋਈ ਖ਼ਬਰ ਜਾਂ ਕੋਈ ਅੱਗ ਦਾ ਬਲਦਾ ਹੋਇਆ ਅੰਗਿਆਰਾ ਲਿਆਉਂਦਾ ਹਾਂ ਤਾਂ ਜੋ ਤੁਸੀਂ ਸੇਕ ਸਕੋ।