Skip to content
النَّمل /

ਆਇਤ 73

27 : 73

ਆਇਤ 73 of النَّمل (27 : 73). This page carries the verse in the Uthmani script with a translation of its meaning, at a stable URL that can be cited on its own.

النَّمل ਆਇਤਾਂ 93
ਸੂਰਤ · النَّمل
ਪੰਜਾਬੀ · Arif
27 : 73

وَإِنَّ رَبَّكَ لَذُو فَضۡلٍ عَلَى ٱلنَّاسِ وَلَٰكِنَّ أَكۡثَرَهُمۡ لَا يَشۡكُرُونَ

ਅਤੇ ਬੇਸ਼ੱਕ ਤੁਹਾਡਾ ਪਾਲਣਹਾਰ ਸਾਰੇ ਲੋਕਾਂ ’ਤੇ ਹੀ ਫ਼ਜ਼ਲ (ਮਿਹਰਾਂ) ਕਰਨ ਵਾਲਾ ਹੈ ਪਰ ਫੇਰ ਵੀ ਬਹੁਤੇ ਲੋਕੀ ਤਾਂ ਨਾ-ਸ਼ੁਕਰੀ ਹੀ ਕਰਦੇ ਹਨ।