Skip to content
النَّمل /

ਆਇਤ 75

27 : 75

ਆਇਤ 75 of النَّمل (27 : 75). This page carries the verse in the Uthmani script with a translation of its meaning, at a stable URL that can be cited on its own.

النَّمل ਆਇਤਾਂ 93
ਸੂਰਤ · النَّمل
ਪੰਜਾਬੀ · Arif
27 : 75

وَمَا مِنۡ غَآئِبَةٖ فِي ٱلسَّمَآءِ وَٱلۡأَرۡضِ إِلَّا فِي كِتَٰبٖ مُّبِينٍ

ਅਕਾਸ਼ਾਂ ਤੇ ਧਰਤੀ ਦੀ ਕੋਈ ਵੀ ਗੁਪਤ ਚੀਜ਼ ਅਜਿਹੀ ਨਹੀਂ ਜਿਹੜੀ ਸਪਸ਼ਟ ਕਿਤਾਬ (ਲੌਹੇ-ਮਹਫ਼ੂਜ਼) ਵਿਚ ਨਾ ਲਿਖੀ ਹੋਵੇ।