Skip to content
النَّمل /

ਆਇਤ 76

27 : 76

ਆਇਤ 76 of النَّمل (27 : 76). This page carries the verse in the Uthmani script with a translation of its meaning, at a stable URL that can be cited on its own.

النَّمل ਆਇਤਾਂ 93
ਸੂਰਤ · النَّمل
ਪੰਜਾਬੀ · Arif
27 : 76

إِنَّ هَٰذَا ٱلۡقُرۡءَانَ يَقُصُّ عَلَىٰ بَنِيٓ إِسۡرَٰٓءِيلَ أَكۡثَرَ ٱلَّذِي هُمۡ فِيهِ يَخۡتَلِفُونَ

ਬੇਸ਼ੱਕ ਇਹ਼ਕੁਰਆਨ ਬਨੀ-ਇਸਰਾਈਲ ਨੂੰ ਉਹਨਾਂ ਗੱਲਾਂ ਦੀ ਅਸਲੀਅਤ ਬਿਆਨ ਕਰਦਾ ਹੈ ਜਿਨ੍ਹਾਂ ਵਿਚ ਇਹ ਮਤਭੇਦ ਕਰ ਰਹੇ ਹਨ।