27 : 8
فَلَمَّا جَآءَهَا نُودِيَ أَنۢ بُورِكَ مَن فِي ٱلنَّارِ وَمَنۡ حَوۡلَهَا وَسُبۡحَٰنَ ٱللَّهِ رَبِّ ٱلۡعَٰلَمِينَ
ਜਦੋਂ (ਮੂਸਾ) ਉਸ ਅੱਗ ਕੋਲ ਪਹੁੰਚਿਆ ਤਾਂ ਆਵਾਜ਼ ਆਈ ਕਿ ਬਰਕਤਾਂ ਵਾਲਾ ਹੈ ਉਹ (ਅੱਲਾਹ) ਜਿਹੜਾ ਇਸ ਅੱਗ (ਨੂਰ) ਵਿਚ ਹੈ ਅਤੇ ਜੋ ਇਸ ਦੇ ਆਲੇ-ਦੁਆਲੇ ਹੈ ਅਤੇ ਅੱਲਾਹ ਪਾਕ ਹੈ ਜੋ ਕਿ ਸਾਰੇ ਜਹਾਨਾਂ ਦਾ ਮਾਲਿਕ ਹੈ।