27 : 80
إِنَّكَ لَا تُسۡمِعُ ٱلۡمَوۡتَىٰ وَلَا تُسۡمِعُ ٱلصُّمَّ ٱلدُّعَآءَ إِذَا وَلَّوۡاْ مُدۡبِرِينَ
ਤੁਸੀਂ ਨਾ ਤਾਂ (ਆਪਣੀ ਗੱਲ) ਮੁਰਦਿਆਂ ਨੂੰ ਸੁਣਾ ਸਕਦੇ ਹੋ ਅਤੇ ਨਾ ਹੀ ਉਹਨਾਂ ਬੋਲਿਆਂ ਨੂੰ ਆਪਣੀ ਅਵਾਜ਼ ਸੁਣਾ ਸਕਦੇ ਹੋ, ਜਦ ਕਿ ਉਹ ਪਿੱਠ ਫੇਰੀ ਨੱਸੇ ਜਾ ਰਹੇ ਹਨ।