Skip to content
النَّمل /

ਆਇਤ 81

27 : 81
النَّمل ਆਇਤਾਂ 93
ਸੂਰਤ · النَّمل
ਪੰਜਾਬੀ · Arif
27 : 81

وَمَآ أَنتَ بِهَٰدِي ٱلۡعُمۡيِ عَن ضَلَٰلَتِهِمۡۖ إِن تُسۡمِعُ إِلَّا مَن يُؤۡمِنُ بِـَٔايَٰتِنَا فَهُم مُّسۡلِمُونَ

ਅਤੇ ਨਾ ਹੀ ਅੰਨ੍ਹਿਆਂ ਨੂੰ ਉਹਨਾਂ ਦੀ ਗੁਮਰਾਹੀ ਤੋਂ ਬਚਾ ਕੇ ਸਿੱਧੇ ਰਹਾ ਪਾ ਸਕਦੇ ਹੋ। ਤੁਸੀਂ ਤਾਂ ਕੇਵਲ ਉਹਨਾਂ ਨੂੰ ਹੀ ਸੁਣਾ ਸਕਦੇ ਹੋ, ਜਿਹੜੇ ਸਾਡੀਆਂ ਆਇਤਾਂ (.ਕੁਰਆਨ) ’ਤੇ ਈਮਾਨ ਲਿਆਏ ਹਨ, ਫੇਰ ਉਹੀਓ ਆਗਿਆਕਾਰੀ ਬਣ ਜਾਂਦੇ ਹਨ।