Skip to content
النَّمل /

ਆਇਤ 82

27 : 82
النَّمل ਆਇਤਾਂ 93
ਸੂਰਤ · النَّمل
ਪੰਜਾਬੀ · Arif
27 : 82

۞ وَإِذَا وَقَعَ ٱلۡقَوۡلُ عَلَيۡهِمۡ أَخۡرَجۡنَا لَهُمۡ دَآبَّةٗ مِّنَ ٱلۡأَرۡضِ تُكَلِّمُهُمۡ أَنَّ ٱلنَّاسَ كَانُواْ بِـَٔايَٰتِنَا لَا يُوقِنُونَ

ਜਦੋਂ ਉਹਨਾਂ (ਇਨਕਾਰੀਆਂ) ’ਤੇ ਅਜ਼ਾਬ ਲਿਆਉਣ ਦੀ ਸਾਡੀ ਗੱਲ ਪੂਰੀ ਹੋਣ ਦਾ ਸਮਾਂ ਆ ਜਾਵੇਗਾਂ ਤਾਂ ਅਸੀਂ ਧਰਤੀ ਵਿੱਚੋਂ ਉਹਨਾਂ ਲਈ ਇਕ ਜਾਨਵਰ ਕੱਢਾਂਗੇ ਜਿਹੜਾ ਉਹਨਾਂ ਨਾਲ ਗੱਲਾਂ ਕਰੇਗਾ। ਬੇਸ਼ੱਕ ਇਹ ਲੋਕ ਤਾਂ ਸਾਡੀਆਂ ਆਇਤਾਂ (ਨਿਸ਼ਾਨੀਆਂ) ਦਾ ਵਿਸ਼ਵਾਸ ਨਹੀਂ ਸੀ ਕਰਦੇ।

Explanation & meanings · 1
  1. ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 158/6