27 : 83
وَيَوۡمَ نَحۡشُرُ مِن كُلِّ أُمَّةٖ فَوۡجٗا مِّمَّن يُكَذِّبُ بِـَٔايَٰتِنَا فَهُمۡ يُوزَعُونَ
ਅਤੇ ਉਸ ਵੇਲੇ (ਭਾਵ ਕਿਆਮਤ ਦਿਹਾੜੇ) ਅਸੀਂ ਹਰ ਉੱਮਤ (ਸਮੁਦਾਇ) ਵਿੱਚੋਂ ਉਸ ਟੋਲੀ ਨੂੰ ਘੇਰ ਕੇ ਲਿਆਵਾਂਗੇ ਜਿਹੜੀ ਸਾਡੀਆਂ ਆਇਤਾਂ (ਹੁਕਮਾਂ) ਨੂੰ ਸਵੀਕਾਰ ਨਹੀਂ ਸੀ ਕਰਦੀ। ਫੇਰ ਉਹਨਾਂ ਸਭ ਦੀ ਦਰਜਾ ਬੰਦੀ (ਭਾਵ ਵੱਖ-ਵੱਖ) ਕਰ ਦਿੱਤੀ ਜਾਵੇਗੀ।