Skip to content
النَّمل /

ਆਇਤ 84

27 : 84

ਆਇਤ 84 of النَّمل (27 : 84). This page carries the verse in the Uthmani script with a translation of its meaning, at a stable URL that can be cited on its own.

النَّمل ਆਇਤਾਂ 93
ਸੂਰਤ · النَّمل
ਪੰਜਾਬੀ · Arif
27 : 84

حَتَّىٰٓ إِذَا جَآءُو قَالَ أَكَذَّبۡتُم بِـَٔايَٰتِي وَلَمۡ تُحِيطُواْ بِهَا عِلۡمًا أَمَّاذَا كُنتُمۡ تَعۡمَلُونَ

ਜਦੋਂ ਸਾਰੇ (ਹਸ਼ਰ ਦੇ ਮੈਦਾਨ ਵਿਚ) ਆ ਜਾਣਗੇ ਤਾਂ ਅੱਲਾਹ ਪੁੱਛੇਗਾ, ਕੀ ਤੁਸੀਂ ਬਿਨਾਂ ਗਿਆਨ ਦੇ ਘੇਰੇ ਵਿਚ ਲਿਆਏ ਮੇਰੀਆਂ (ਆਇਤਾਂ) ਦਾ ਇਨਕਾਰ ਨਹੀਂ ਸੀ ਕੀਤਾ ? (ਜੇ ਨਹੀਂ ਫੇਰ ਤਾਂ ਇਹ ਦੱਸੋ) ਕਿ (ਸੰਸਾਰ ਵਿਚ ਤੁਸੀਂ ਕੀ ਕੁੱਝ ਕਰਦੇ ਸੀ)।