Skip to content
النَّمل /

ਆਇਤ 85

27 : 85

ਆਇਤ 85 of النَّمل (27 : 85). This page carries the verse in the Uthmani script with a translation of its meaning, at a stable URL that can be cited on its own.

النَّمل ਆਇਤਾਂ 93
ਸੂਰਤ · النَّمل
ਪੰਜਾਬੀ · Arif
27 : 85

وَوَقَعَ ٱلۡقَوۡلُ عَلَيۡهِم بِمَا ظَلَمُواْ فَهُمۡ لَا يَنطِقُونَ

ਉਹਨਾਂ (ਇਨਕਾਰੀਆਂ) ਦੇ ਜ਼ੁਲਮਾਂ ਕਾਰਨ ਉਹਨਾਂ ਉੱਤੇ (ਅਜ਼ਾਬ ਦੀ) ਪੁਸ਼ਟੀ ਹੋ ਜਾਵੇਗਾ ਅਤੇ ਉਹ ਕੁੱਝ ਬੋਲਣ ਜੋਗੇ ਵੀ ਨਹੀਂ ਰਹਿਣਗੇ।