27 : 86
أَلَمۡ يَرَوۡاْ أَنَّا جَعَلۡنَا ٱلَّيۡلَ لِيَسۡكُنُواْ فِيهِ وَٱلنَّهَارَ مُبۡصِرًاۚ إِنَّ فِي ذَٰلِكَ لَأٓيَٰتٖ لِّقَوۡمٖ يُؤۡمِنُونَ
ਕੀ ਉਹ ਨਹੀਂ ਵੇਖਦੇ ਕਿ ਅਸੀਂ ਰਾਤ ਨੂੰ ਬਣਾਇਆ ਹੈ ਕਿ ਉਹ ਉਸ ਵਿਚ ਆਰਾਮ ਕਰ ਸਕਣ ਅਤੇ ਦਿਨ ਨੂੰ ਵੇਖਣ ਵਾਲਾ ਬਣਾਇਆ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਬਹੁਤ ਨਿਸ਼ਾਨੀਆਂ ਹਨ ਜਿਹੜੇ ਈਮਾਨ ਲਿਆਉਂਦੇ ਹਨ।