27 : 87
وَيَوۡمَ يُنفَخُ فِي ٱلصُّورِ فَفَزِعَ مَن فِي ٱلسَّمَٰوَٰتِ وَمَن فِي ٱلۡأَرۡضِ إِلَّا مَن شَآءَ ٱللَّهُۚ وَكُلٌّ أَتَوۡهُ دَٰخِرِينَ
ਜਿਸ ਦਿਨ ਸੂਰ (ਬਿਗਲ) ਬਜਾਇਆ ਜਾਵੇਗਾ ਤਾਂ ਸਾਰੇ ਦੇ ਸਾਰੇ ਅਕਾਸ਼ਾਂ ਵਾਲੇ ਅਤੇ ਧਰਤੀ ਵਾਲੇ ਘਬਰਾ ਜਾਣਗੇ ਪਰ (ਉਹ ਨਹੀਂ ਘਬਰਾਉਂਗੇ) ਛੁੱਟ ਉਹਨਾਂ ਤੋਂ ਜਿਨ੍ਹਾਂ ਨੂੰ ਅੱਲਾਹ ਚਾਹਵੇ ਅਤੇ ਸਾਰੇ ਹੀ ਹੀਣੇ ਹੋਕੇ ਨਿਮਰਤਾ ਸਹਿਤ ਉਸ (ਰੱਬ) ਦੇ ਹਜ਼ੂਰ ਪੇਸ਼ ਹੋਣਗੇ।