27 : 90
وَمَن جَآءَ بِٱلسَّيِّئَةِ فَكُبَّتۡ وُجُوهُهُمۡ فِي ٱلنَّارِ هَلۡ تُجۡزَوۡنَ إِلَّا مَا كُنتُمۡ تَعۡمَلُونَ
ਪਰ ਜਿਹੜੇ ਲੋਕੀ ਬੁਰਾਈਆਂ ਲੈਕੇ ਆਉਣਗੇ ਉਹਨਾਂ ਨੂੰ ਮੂੱਧੇ ਮੂੰਹ ਅੱਗ ਵਿਚ ਸੁੱਟਿਆ ਜਾਵੇਗਾ (ਅਤੇ ਕਿਹਾ ਜਾਵੇਗਾ) ਕਿ ਤੁਹਾਨੂੰ ਉਸ ਦਾ ਹੀ ਬਦਲਾ ਦਿੱਤਾ ਜਾਵੇਗਾ ਜੋ ਅਮਲ ਤੁਸੀਂ (ਸੰਸਾਰ ਵਿਚ) ਕਰਦੇ ਸੀ।