Skip to content
النَّمل /

ਆਇਤ 92

27 : 92
النَّمل ਆਇਤਾਂ 93
ਸੂਰਤ · النَّمل
ਪੰਜਾਬੀ · Arif
27 : 92

وَأَنۡ أَتۡلُوَاْ ٱلۡقُرۡءَانَۖ فَمَنِ ٱهۡتَدَىٰ فَإِنَّمَا يَهۡتَدِي لِنَفۡسِهِۦۖ وَمَن ضَلَّ فَقُلۡ إِنَّمَآ أَنَا۠ مِنَ ٱلۡمُنذِرِينَ

(ਅਤੇ ਹੁਕਮ ਹੋਇਆ ਹੈ) ਕਿ .ਕੁਰਆਨ ਦੀ ਤਲਾਵਤ ਕਰਾਂ (ਭਾਵ ਪੜ੍ਹ ਪੜ੍ਹ ਕੇ ਸੁਣਾਉਂਦਾ ਰਵਾਂ) ਜਿਹੜਾ ਕੋਈ (.ਕੁਰਆਨ ਸੁਣ ਕੇ) ਸਿੱਧੇ ਰਾਹ ’ਤੇ ਆ ਜਾਵੇਗਾ ਉਹ ਆਪਣੇ ਭਲੇ ਲਈ ਹੀ ਹਿਦਾਇਤ ਪਾਵੇਗਾ ਅਤੇ ਜਿਹੜਾ ਕੁਰਾਹੇ ਪੈ ਗਿਆ ਤਾਂ ਉਸ ਨੂੰ ਆਖ ਦਿਓ ਕਿ ਮੈਂ ਤਾਂ ਕੇਵਲ ਸਾਵਧਾਨ ਕਰਨ ਵਾਲਿਆਂ ਵਿੱਚੋਂ ਹਾਂ।