28 : 10
وَأَصۡبَحَ فُؤَادُ أُمِّ مُوسَىٰ فَٰرِغًاۖ إِن كَادَتۡ لَتُبۡدِي بِهِۦ لَوۡلَآ أَن رَّبَطۡنَا عَلَىٰ قَلۡبِهَا لِتَكُونَ مِنَ ٱلۡمُؤۡمِنِينَ
ਉੱਧਰ ਮੂਸਾ ਦੀ ਮਾਂ ਦਾ ਦਿਲ ਬੇਚੈਨ ਸੀ, ਜੇ ਅਸੀਂ ਉਸ ਨੂੰ ਹੌਸਲਾ ਨਾ ਦੁਆਉਂਦੇ ਤਾਂ ਹੋ ਸਕਦਾ ਸੀ ਕਿ ਉਹ ਇਸ ਭੇਦ ਨੂੰ ਹੀ ਖੋਲ ਦਿੰਦੀ। (ਇਹ ਹੌਸਲਾ ਇਸ ਲਈ ਦਿੱਤਾ ਗਿਆ ਸੀ) ਤਾਂ ਜੋ ਉਹ (ਸਾਡੇ ਵਚਨਾਂ ਉੱਤੇ) ਭਰੋਸਾ ਕਰਨ ਵਾਲਿਆਂ ਵਿੱਚੋਂ ਹੋ ਜਾਵੇ।